Future Continuous Tense

ਫਿਊਚਰ ਕੰਟੀਨੁਅਸ ਟੈਂਸ ਅਜਿਹੇ ਕੰਮ/ਕਿਰਿਆ (ਜੋ ਪੂਰਾ ਨਹੀਂ ਹੋਇਆ) ਬਾਰੇ ਗੱਲ ਕਰਨ ਲਈ ਵਰਤਿਆ ਜਾਂਦਾ ਹੈ ਜੋ:

       • ਭਵਿੱਖ ਵਿੱਚ ਸ਼ੁਰੂ ਹੋਵੇਗਾ ਅਤੇ ਕੁੱਝ ਸਮਾਂ ਚੱਲੇਗਾ।
       • ਵਰਤਮਾਨ ਵਿੱਚ ਚੱਲ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਚੱਲਦਾ ਰਹੇਗਾ।

ਉਦਾਹਰਣ 

       • When I am in Nepal, I will be staying at a monastery.
       • In an hour I'll still be ironing my clothes.

Use of ‘Future Continuous Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।


ਉਦਾਹਰਣ 

       • He’ll be coming to the meeting, I expect.
       • I will be joining you for the movie.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • He’ll not be coming to the meeting, I reckon.
       • I will not be joining you for the movie.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Will he be coming to the meeting?
       • Will you be joining us for the movie?

      4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Will he not be coming to the meeting?
       • Will you not be joining us for the movie?

Subscribe for video lessons:   Click Here