Future Perfect Continuous Tense

ਜਦੋਂ ਅਸੀਂ ਭਵਿੱਖ ਵਿੱਚ ਕਿਸੇ ਸਮੇਂ ਦੀ ਗੱਲ ਕਰਦੇ ਹਾਂ ਤਾਂ ਫਿਊਚਰ ਪਰਫੈਕਟ ਕੰਟੀਨੁਅਸ ਟੈਂਸ ਅਜਿਹੇ ਕੰਮਾਂ ਬਾਰੇ ਗੱਲ ਕਰਨ ਲਈ ਵਰਤਿਆ ਜਾਂਦਾ ਹੈ ਜੋ ਉਸ ਸਮੇਂ ਤੱਕ ਹੋ ਰਹੇ ਹੋਣਗੇ/ਸੀ

Use of ‘Future Perfect Continuous Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।


ਉਦਾਹਰਣ 

       • He will have been waiting for a long time when you come back home.
       • When I finish this course, I will have been learning English for two years.


     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • He will not have been waiting for a long time when you come back home.
       • When I finish this course, I will not have been learning English for two years.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Will he have been waiting for a long time when I come back home?
       • When you finish this course, will you have been learning English for two years?

     4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 



ਉਦਾਹਰਣ 

       • Will he have not been waiting for a long time when I come back home?
       • When you finish this course, will you not have been learning English for twenty years.

Subscribe for video lessons:   Click Here