Present Continuous Tense

ਪ੍ਰੈਸੇੰਟ ਕੰਟੀਨੁਅਸ ਟੈਂਸ ਦੀ ਵਰਤੋਂ ਅਜਿਹੇ ਕੰਮਾਂ ਜਾਂ ਸਤਿਥੀਆਂ ਬਾਰੇ ਜਾਣਕਾਰੀ ਦੇਣ ਲਈ ਕੀਤੀ ਜਾਂਦੀ ਹੈ ਜੋ ਵਰਤਮਾਨ ਵਿੱਚ ਚੱਲ ਰਹੇ ਹੋਣ (happening now); ਅਕਸਰ ਹੁੰਦੇ ਹੋਣ (happen frequently), ਜਾਂ ਭਵਿੱਖ ਵਿੱਚ ਚੱਲਦੇ ਰਹਿ ਸਕਦੇ ਹਨ (may continue in the future).

ਉਦਾਹਰਣ 


Use of ‘Present Continuous Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।



ਉਦਾਹਰਣ 

       • He is writing.
       • I am working.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • He is not writing.
       • I am not working.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ

       • Is he writing?
       • Are you working?

     4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Is he not writing?
       • Are you not working?

Subscribe for video lessons:   Click Here