Present Perfect Continuous Tense

ਪ੍ਰੈਸੇੰਟ ਪਰਫੈਕਟ ਕੰਟੀਨੁਅਸ ਟੈਂਸ ਦੀ ਵਰਤੋਂ ਓਦੋਂ ਕੀਤੀ ਜਾਂਦੀ ਹੈ ਜਦੋਂ ਕੋਈ ਅਜਿਹੇ ਕੰਮ ਦੀ ਗੱਲ ਕਰਨੀ ਹੋਵੇ, ਜੋ ਅਤੀਤ (past) ਵਿੱਚ ਕਿਸੇ ਅਨਿਸ਼ਚਿਤ ਸਮੇਂ (unspecified time) ਉੱਤੇ ਸ਼ੁਰੂ ਹੋਇਆ ਅਤੇ ਵਰਤਮਾਨ (present) ਵਿੱਚ ਵੀ ਚੱਲ ਰਿਹਾ ਹੈ।

Use of ‘Present Perfect Continuous Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।



ਉਦਾਹਰਣ 

       • She has been running.
       • They have been playing for three hours.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • She has not been running. 
       • They have not been playing for three hours.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ, ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Has she been running?
       • Have they been playing for three hours?

     4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Has she not been running?
       • Haven’t they been playing for three hours?

Subscribe for video lessons:   Click Here