Simple Past Tense

ਸਿੰਪਲ ਪਾਸਟ ਟੈਂਸ ਅਤੀਤ (past) ਵਿੱਚ ਖਤਮ ਹੋ ਚੁੱਕੇ ਕੰਮਾਂ ਬਾਰੇ ਗੱਲ ਕਰਨ ਲਈ ਵਰਤਿਆ ਜਾਂਦਾ ਹੈ।

Use of ‘Simple Past Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।


ਉਦਾਹਰਣ 

       • He wrote the essay.
       • He worked every day.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ

       • He did not write the essay.
       • He did not work every day.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Did he write the essay?
       • Did he work every day?

     4. With Question words 

ਇੰਟਰਰੋਗੇਟਿਵ ਸੈਨਟੈਂਸਾਂ ਦੇ ਅੱਗੇ ਸਵਾਲ ਕਰਨ ਵਾਲੇ ਸ਼ਬਦ ਜਿਵੇਂ who/whom, what, where, ਆਦਿ ਵੀ ਲਗਾਏ ਜਾ ਸਕਦੇ ਹਨ।


ਉਦਾਹਰਣ 

       • What did he write?
       • When did he work?

     5. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Did he not write the essay?
       • Did he not work every day?

Subscribe for video lessons:   Click Here