Past Continuous Tense

ਪਾਸਟ ਕੰਟੀਨੁਅਸ ਟੈਂਸ ਕਿਸੇ ਅਜਿਹੀ ਚੀਜ਼/ਕੰਮ ਬਾਰੇ ਗੱਲ ਕਰਨ ਲਈ ਵਰਤਿਆ ਜਾਂਦਾ ਹੈ, ਜੋ ਅਤੀਤ ਵਿੱਚ ਚੱਲ ਰਿਹਾ ਸੀ

Functions of Past Continuous Tense

Past Continuous Tense ਨੂੰ ਕਈ ਥਾਵਾਂ ਉੱਤੇ ਵਰਤਿਆ ਜਾ ਸਕਦਾ ਹੈ।


Use of ‘Past Continuous Tense’ in different kinds of Sentences

      1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।


ਉਦਾਹਰਣ 

       • He was writing.
       • He was working.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • He was not writing.
       • He was not working.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Was he writing?
       • Was he working?

     4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Was he not writing?
       • Was he not working?

Subscribe for video lessons:   Click Here