Past Perfect Tense

ਪਾਸਟ ਪਰਫੈਕਟ ਟੈਂਸ ਦੀ ਵਰਤੋਂ ਓਦੋਂ ਕੀਤੀ ਜਾਂਦੀ ਹੈ ਜਦੋਂ ਅਸੀਂ ਇਹ ਦਿਖਾਉਣਾ ਹੋਵੇ ਕਿ ਅਤੀਤ (past) ਵਿੱਚ, ਕੋਈ ਇੱਕ ਕੰਮ, ਕਿਸੇ ਦੂਸਰੇ ਕੰਮ ਤੋਂ ਪਹਿਲਾਂ ਖਤਮ ਹੋ ਗਿਆ ਸੀ

Use of ‘Past Perfect Tense’ in different kinds of Sentences

     1. Affirmative Sentences

ਅਫ਼ਰਮੇਟਿਵ ਸੈਨਟੈਂਸ ਕਿਸੇ ਗੱਲ ਦੀ ਸੱਚ ਵਜੋਂ ਪੁਸ਼ਟੀ ਕਰਨ ਲਈ ਵਰਤੇ ਜਾਂਦੇ ਹਨ।


ਉਦਾਹਰਣ 

       • The train had left when I arrived at the station.
       • When I turned the TV on, the show had ended.

     2. Negative Sentences

ਨੈਗੇਟਿਵ ਸੈਨਟੈਂਸ ਕਿਸੇ ਗੱਲ ਦੇ ਸੱਚ ਨਾ ਹੋਣ ਬਾਰੇ ਜਾਣਕਾਰੀ ਦਿੰਦੇ ਹਨ।


ਉਦਾਹਰਣ 

       • The train had not left when I arrived at the station.
       • When I turned on the TV, the show had not ended.

     3. Interrogative Sentences

ਇੰਟਰਰੋਗੇਟਿਵ ਸੈਨਟੈਂਸ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। 


ਉਦਾਹਰਣ 

       • Had the train left when you arrived at the station?
       • Had the show ended when you turned on the TV?

     4. Interrogative Negative Sentences

ਇੰਟਰਰੋਗੇਟਿਵ ਨੈਗੇਟਿਵ ਸੈਨਟੈਂਸ ਵੀ ਸਵਾਲ ਪੁੱਛਣ ਲਈ ਵਰਤੇ ਜਾਂਦੇ ਹਨ। ਬਸ ਫਰਕ ਸਿਰਫ ਇਹ ਹੈ ਕੀ ਜਦੋਂ ਇਸ ਤਰੀਕੇ ਨਾਲ ਸਵਾਲ ਪੁੱਛਿਆ ਜਾਂਦਾ ਹੈ ਤਾਂ ਸਵਾਲ ਕਰਨ ਵਾਲਾ ਜਵਾਬ ਵਿੱਚ 'ਹਾਂ' (yes) ਸੁਨਣ ਦੀ ਉਮੀਦ ਕਰਦਾ ਹੈ। 


ਉਦਾਹਰਣ 

       • Hadn’t the train left when you arrived at the station?
       • Hadn’t the show ended when you turned on the TV?

Subscribe for video lessons:   Click Here